For the best experience, open
https://m.punjabitribuneonline.com
on your mobile browser.
Advertisement

ਮਲਿਕ ਨੇ ਐੱਨਆਈਏ ਦੀ ਪਟੀਸ਼ਨ ਖ਼ਿਲਾਫ਼ ਨਿੱਜੀ ਤੌਰ ’ਤੇ ਬਹਿਸ ਦੀ ਇਜਾਜ਼ਤ ਮੰਗੀ

09:14 PM Aug 09, 2024 IST
ਮਲਿਕ ਨੇ ਐੱਨਆਈਏ ਦੀ ਪਟੀਸ਼ਨ ਖ਼ਿਲਾਫ਼ ਨਿੱਜੀ ਤੌਰ ’ਤੇ ਬਹਿਸ ਦੀ ਇਜਾਜ਼ਤ ਮੰਗੀ
Advertisement

ਨਵੀਂ ਦਿੱਲੀ, 9 ਅਗਸਤ

Advertisement

ਵੱਖਵਾਦੀ ਆਗੂ ਯਾਸਿਨ ਮਲਿਕ ਨੇ ਆਪਣੇ ਵੱਲੋਂ ਵਕੀਲ ਨਿਯੁਕਤ ਕਰਨ ਸਬੰਧੀ ਅਦਾਲਤ ਦੇ ਸੁਝਾਅ ਨੂੰ ਰੱਦ ਕਰਦਿਆਂ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਅਤਿਵਾਦ ਫੰਡਿੰਗ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਉਸ ਪਟੀਸ਼ਨ ਖ਼ਿਲਾਫ਼ ਨਿੱਜੀ ਤੌਰ ’ਤੇ ਬਹਿਸ ਕਰਨਾ ਚਾਹੁੰਦਾ ਹੈ ਜਿਸ ਵਿੱਚ ਉਸ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਗਈ ਹੈ। -ਪੀਟੀਆਈ

Advertisement
Author Image

Advertisement
Advertisement
×