ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੀਵਾਲ ਹਮਲਾ ਮਾਮਲਾ: ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਦਿੱਲੀ ਪੁਲੀਸ ਤੋਂ ਜੁਆਬ ਮੰਗਿਆ

01:13 PM Jun 14, 2024 IST

ਨਵੀਂ ਦਿੱਲੀ, 14 ਜੂਨ
ਦਿੱਲੀ ਹਾਈ ਕੋਰਟ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ। ਜਸਟਿਸ ਅਮਿਤ ਸ਼ਰਮਾ ਦੇ ਛੁੱਟੀ ਵਾਲੇ ਬੈਂਚ ਨੇ ਜ਼ਮਾਨਤ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਅਤੇ ਦਿੱਲੀ ਪੁਲੀਸ ਨੂੰ ਪ੍ਰਗਤੀ ਰਿਪੋਰਟ ਦਾਇਰ ਕਰਨ ਲਈ ਕਿਹਾ।

Advertisement

Advertisement
Advertisement