For the best experience, open
https://m.punjabitribuneonline.com
on your mobile browser.
Advertisement

ਮਾਲੀਵਾਲ ਮਾਮਲਾ: ਬਿਭਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ

07:18 AM Jul 13, 2024 IST
ਮਾਲੀਵਾਲ ਮਾਮਲਾ  ਬਿਭਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ
Advertisement

ਨਵੀਂ ਦਿੱਲੀ:

Advertisement

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੂਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਹਤ ਦੇਣ ਲਈ ਕੋਈ ਢੁੱਕਵਾਂ ਆਧਾਰ ਨਹੀਂ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×