ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਮਤਾ ਬੈਨਰਜੀ ਲੋਕ ਸਭਾ ਚੋਣਾਂ ਦੀ ‘ਅਹਿਮ’ ਖਿਡਾਰੀ: ਚਿਦੰਬਰਮ

09:13 PM Apr 13, 2024 IST

ਕੋਲਕਾਤਾ, 13 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੁਪਰੀਮੋ ਮਮਤਾ ਬੈਨਰਜੀ ਨੂੰ ਲੋਕ ਸਭਾ ਚੋਣਾਂ ਦੀ ‘ਅਹਿਮ’ ਖਿਡਾਰੀ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿਲ੍ਹਾ ਸੰਭਾਲਣ ਦੀ ਉਨ੍ਹਾਂ ਦੀ ਸਮਰੱਥਾ ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ਨੂੰ ਮਜ਼ਬੂਤ ਕਰੇਗੀ। ਇਸ ਖ਼ਬਰ ਏਜੰਸੀ ਨੂੰ ਇੱਕ ਇੰਟਰਵਿਊ ਦੌਰਾਨ ਸਾਬਕਾ ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ 2019 ਲੋਕ ਸਭਾ ਚੋਣਾਂ ਦੇ ਮੁਕਾਬਲੇ ਵਧੀਆਂ ਪ੍ਰਦਰਸ਼ਨ ਕਰੇਗੀ ਅਤੇ ਤਾਮਿਲ ਨਾਡੂ ਤੇ ਕੇਰਲਾ ਵਿੱਚ ‘ਇੰਡੀਆ’ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ। -ਪੀਟੀਆਈ

Advertisement

Advertisement
Advertisement