ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਮਤਾ ਬੈਨਰਜੀ ਸ਼ੁੱਕਰਵਾਰ ਨੂੰ ਕਰਨਗੇ ਊਧਵ ਠਾਕਰੇ ਤੇ ਸ਼ਰਦ ਪਵਾਰ ਨਾਲ ਮੁਲਕਾਤ

10:53 PM Jul 11, 2024 IST

ਕੋਲਕਾਤਾ, 11 ਜੁਲਾਈ

Advertisement

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ੁੱਕਰਵਾਰ ਨੂੰ ਮੁੰਬਈ ’ਚ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਤੇ ਐੱਨਸੀਪੀ ਮੁਖੀ ਸ਼ਰਦ ਪਵਾਰ ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕਰਨਗੇ। ਮੁਕੇਸ਼ ਅੰਬਾਨੀ ਦੇ ਬੇਟੇ ਦੇ ਵਿਆਹ ’ਚ ਸ਼ਾਮਲ ਹੋਣ ਲਈ ਮੁੰਬਈ ਰਵਾਨਾ ਹੋਣ ਸਮੇਂ ਮਮਤਾ ਬੈਨਰਜੀ ਨੇ ਆਖਿਆ ਕਿ ਉਹ ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨੂੰ ਵੀ ਮਿਲਣਗੇ। ਮੁੰਬਈ ’ਚ ਸਿਆਸੀ ਰੁਝੇਵਿਆਂ ਬਾਰੇ ਤ੍ਰਿਣਮੂਲ ਕਾਂਗਰਸ ਮੁਖੀ ਨੇ ਬੈਨਰਜੀ ਨੇ ਕਿਹਾ ਕਿ ਉਹ ਉੱਥੇ ਸ਼ੁੱਕਰਵਾਰ ਨੂੰ ‘ਊਧਵ ਠਾਕਰੇ ਨਾਲ ‘ਸਿਆਸੀ ਗੱਲਬਾਤ’ ਕਰਨਗੇ ਤੇ ਕਿਉਂਕਿ ਲੋਕ ਸਭਾ ਚੋਣਾਂ ਮਗਰੋਂ ਹਾਲੇ ਤੱਕ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਈ। -ਪੀਟੀਆਈ

Advertisement
Advertisement
Advertisement