For the best experience, open
https://m.punjabitribuneonline.com
on your mobile browser.
Advertisement

ਵਿਰੋਧੀ ਧਿਰ ਦੇ ਰਾਤਰੀ ਭੋਜ ’ਚ ਹਿੱਸਾ ਨਹੀਂ ਲਵੇਗੀ ਮਮਤਾ

07:54 PM Jul 15, 2023 IST
ਵਿਰੋਧੀ ਧਿਰ ਦੇ ਰਾਤਰੀ ਭੋਜ ’ਚ ਹਿੱਸਾ ਨਹੀਂ ਲਵੇਗੀ ਮਮਤਾ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ।
Advertisement

ਨਵੀਂ ਦਿੱਲੀ, 15 ਜੁਲਾਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਗੋਡੇ ਦੀ ਸਰਜਰੀ ਕਾਰਨ ਵਿਰੋਧੀ ਧਿਰ ਵੱਲੋਂ 17 ਜੁਲਾਈ ਨੂੰ ਦਿੱਤੇ ਜਾ ਰਹੇ ਰਾਤਰੀ ਭੋਜ ਵਿੱਚ ਸ਼ਿਰਕਤ ਨਹੀਂ ਕਰੇਗੀ। ਹਾਲਾਂਕਿ, ਉਹ ਅਗਲੇ ਦਨਿ 18 ਜੁਲਾਈ ਨੂੰ ਪਾਰਟੀਆਂ ਦੀ ਦਨਿ ਭਰ ਚੱਲਣ ਵਾਲੀ ਮੀਟਿੰਗ ਵਿੱਚ ਹਿੱਸਾ ਲਵੇਗੀ। ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨਾਲ ਜੁੜੇ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। -ਪੀਟੀਆਈ

Advertisement

Advertisement
Tags :
Author Image

Advertisement
Advertisement
×