ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀੜੀ ਪੀਣ ਤੋਂ ਰੋਕਣ ’ਤੇ ਵਿਅਕਤੀ ਦਾ ਕਤਲ

08:59 AM Feb 15, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਪੱਟੀ, 14 ਫਰਵਰੀ
ਨੇੜਲੇ ਪਿੰਡ ਸਭਰਾ ਵਿੱਚ ਅੱਜ ਬੀੜੀ ਪੀਣ ਤੋਂ ਰੋਕਣ ’ਤੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਲੂ (38) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸਭਰਾ ਵਜੋਂ ਹੋਈ ਹੈ। ਇਸ ਸਬੰਧ ਵਿੱਚ ਪੁਲੀਸ ਨੇ ਇਸੇ ਪਿੰਡ ਦੇ ਸੁਖਚੈਨ ਸਿੰਘ (65) ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਨੇ ਸੁਖਰਾਜ ਸਿੰਘ ਨੂੰ ਆਪਣੇ ਨੇੜੇ ਬੀੜੀ ਪੀਣ ਤੋਂ ਰੋਕਿਆ ਸੀ ਜਿਸ ਮਗਰੋਂ ਸੁਖਰਾਜ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

Advertisement

Advertisement