ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੱਕ ਰੋਜ਼ਾ ਦਰਜਾਬੰਦੀ ’ਚ ਮੰਧਾਨਾ ਤੀਜੇ ਸਥਾਨ ’ਤੇ

07:30 AM Aug 21, 2024 IST

ਦੁਬਈ:

Advertisement

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਅੱਜ ਜਾਰੀ ਆਈਸੀਸੀ ਦੀ ਮਹਿਲਾ ਇੱਕ ਰੋਜ਼ਾ ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਉਸ ਦੇ 738 ਰੇਟਿੰਗ ਅੰਕ ਹਨ। ਇਸ ਸੂਚੀ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਨੌਵੇਂ ਸਥਾਨ ’ਤੇ ਕਾਇਮ ਹੈ। ਸ੍ਰੀਲੰਕਾ ਦੀ ਬੱਲੇਬਾਜ਼ ਚਮਾਰੀ ਅਟਾਪੱਟੂ ਤੀਜੇ ਤੋਂ ਚੌਥੇ ਸਥਾਨ ’ਤੇ ਖਿਸਕ ਗਈ ਹੈ। ਉਧਰ ਟੀ-20 ਦਰਜਾਬੰਦੀ ’ਚ ਮੰਧਾਨਾ ਚੌਥੇ ਸਥਾਨ ’ਤੇ ਕਾਇਮ ਹੈ। -ਪੀਟੀਆਈ

Advertisement
Advertisement
Advertisement