ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਡੀ ਕਲਾਂ ਦੀ ਮੰਡੀ ਵਿੱਚ ਸ਼ੈੱਡ ਪਾਉਣ ਦੀ ਮੰਗ

07:32 AM Jul 06, 2023 IST
ਅਨਾਜ ਮੰਡੀ ਵਿੱਚ ਖੁੱਲ੍ਹੇ ਆਸਮਾਨ ਹੇਠ ਪਈ ਮੱਕੀ ਦੀ ਫ਼ਸਲ। -ਫੋਟੋ: ਰਮਨਦੀਪ ਸਿੰਘ

ਚਾਉਕੇ: ਪਿੰਡ ਮੰਡੀ ਕਲਾਂ ਦੀ ਅਨਾਜ ਮੰਡੀ ਵਿੱਚ ਮੀਂਹ ਨਾਲ ਖਰਾਬ ਹੋ ਰਹੀ ਫਸਲ ਨੂੰ ਬਚਾਉਣ ਲਈ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਡੀ ਵਿੱਚ ਸ਼ੈੱਡ ਪਾਉਣ ਦੀ ਮੰਗ ਕੀਤੀ ਹੈ। ਕਿਸਾਨ ਉੱਜਲ ਸਿੰਘ ਅੌਲਖ, ਮਲਕੀਤ ਸਿੰਘ ਅਤੇ ਬੀਕੇਯੂ ਸਿੱਧੂਪੁਰ ਦੇ ਆਗੂ ਬਲਰਾਜ ਸਿੰਘ ਨੇ ਕਿਹਾ ਕਿ ਫ਼ਸਲੀ ਚੱਕਰ ਦੇ ਬਦਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਪਿੰਡਾ ਦੀਆਂ ਅਨਾਜ ਮੰਡੀਆਂ ਵਿਚ ਸ਼ੈੱਡ ਬਣਾਕੇ ਦਿੱਤੇ ਜਾਣ ਤਾਂ ਜੋ ਕਿਸਾਨ ਵੱਢੀ ਹੋਈ ਫ਼ਸਲ ਦੀ ਸਹੀ ਸਾਂਭ ਸੰਭਾਲ ਕਰ ਸਕਣ। -ਪੱਤਰ ਪ੍ਰੇਰਕ

Advertisement

Advertisement
Tags :
ਸ਼ੈੱਡਕਲਾਂਪਾਉਣਮੰਡੀਵਿੱਚ
Advertisement