For the best experience, open
https://m.punjabitribuneonline.com
on your mobile browser.
Advertisement

ਮੇਨਕਾ ਗਾਂਧੀ ਵੱਲੋਂ ਸੁਲਤਾਨਪੁਰ ਤੋਂ ਨਾਮਜ਼ਦਗੀ ਪੱਤਰ ਦਾਖਲ

06:51 PM May 01, 2024 IST
ਮੇਨਕਾ ਗਾਂਧੀ ਵੱਲੋਂ ਸੁਲਤਾਨਪੁਰ ਤੋਂ ਨਾਮਜ਼ਦਗੀ ਪੱਤਰ ਦਾਖਲ
Advertisement

ਸੁਲਤਾਨਪੁਰ, 1 ਮਈ
ਭਾਜਪਾ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਅੱਜ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਸ ਨੇ ਕਲੈਕਟੋਰੇਟ ਪਹੁੰਚਣ ਲਈ ਰੋਡ ਸ਼ੋਅ ਕੱਢਿਆ ਅਤੇ ਫਿਰ ਜ਼ਿਲ੍ਹਾ ਚੋਣ ਅਧਿਕਾਰੀ ਅੱਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਨਕਾ ਗਾਂਧੀ ਨੇ ਕਿਹਾ ਕਿ ਉਹ ਅਗਲੇ ਪੰਜ ਸਾਲਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਵੱਧ ਕੰਮ ਕਰੇਗੀ। ਉਸਨੇ ਕਿਹਾ ਕਿ ਉਹ ਇੱਥੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋਕਾਂ ਨੂੰ ਹੋਰ ਘਰ ਮੁਹੱਈਆ ਕਰਵਾਉਣਾ ਚਾਹੁੰਦੀ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×