ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪਰਿੰਗ ਡੇਲ ਸਕੂਲ ’ਚ ਮੈਂਗੋ ਡੇਅ ਮਨਾਇਆ

07:12 AM Jul 20, 2024 IST
ਅੰਬਾਂ ਦੇ ਰੂਪ ਵਿੱਚ ਸਜੇ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ। -ਫੋਟੋ: ਬਸਰਾ

ਲੁਧਿਆਣਾ

Advertisement

ਸਪਰਿੰਗ ਡੇਲ ਪਲੇਅ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਨੈਸ਼ਨਲ ਮੈਂਗੋ ਡੇਅ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ’ਚ ਸ਼ਿਰਕਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੰਬਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਅੰਬਾਂ ’ਤੇ ਬਣੀਆਂ ਕਵਿਤਾਵਾਂ ਅਤੇ ਗਾਣਿਆਂ ਦਾ ਵਿਦਿਆਰਥੀਆਂ ਨੇ ਪੂਰਾ ਆਨੰਦ ਲਿਆ। ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਅੰਬਾਂ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ

Advertisement
Advertisement
Advertisement