For the best experience, open
https://m.punjabitribuneonline.com
on your mobile browser.
Advertisement

ਮਨੀਪੁਰ: ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤ

12:17 PM Sep 07, 2024 IST
ਮਨੀਪੁਰ  ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤ
ਫਾਈਲ ਫੋੋਟੋ
Advertisement
ਇੰਫ਼ਾਲ/ਕੋਲਕਾਤਾ, 7 ਸਤੰਬਰ
ਮਲੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਸਵੇਰ ਹੋਈ ਹਿੰਸਾ ਦੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਘਟਨਾ ਵਿਚ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਇਸ ਤੋਂ ਬਾਅਦ ਹੋਈ ਗੋਲੀਬਾਰੀ ਵਿਚ ਚਾਰ ਹਥਿਆਰਬੰਦ ਵਿਅਕਤੀ ਮਾਰੇ ਗਏ। ਅਧਿਕਾਰੀ ਨੇ ਦੱਸਿਆ ਕਿ ਖਾੜਕੁ ਇਕ ਸੁਨਸਾਨ ਘਰ ਵਿਚ ਵੜ ਗਏ ਅਤੇ ਉਥੇ ਰਹਿੰਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪਹਾੜੀਆਂ ਵਿੱਚ ਲੜਾਕੂ ਭਾਈਚਾਰੇ ਦੇ ਵਿਚਕਾਰ ਗੋਲੀ ਬਾਰੀ ਦੌਰਾਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੀਟੀਆਈ
Advertisement
Author Image

Puneet Sharma

View all posts

Advertisement