For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਹਿੰਸਾ: ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਤੇ ਮੁਡ਼ ਵਸੇਬੇ ਬਾਰੇ ਤਾਜ਼ਾ ਰਿਪੋਰਟ ਮੰਗੀ

01:06 PM Jul 03, 2023 IST
ਮਨੀਪੁਰ ਹਿੰਸਾ  ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਤੇ ਮੁਡ਼ ਵਸੇਬੇ ਬਾਰੇ ਤਾਜ਼ਾ ਰਿਪੋਰਟ ਮੰਗੀ
Advertisement

ਨਵੀਂ ਦਿੱਲੀ, 3 ਜੁਲਾਈ
ਸੁਪਰੀਮ ਕੋਰਟ ਨੇ ਮਨੀਪੁਰ ਸਰਕਾਰ ਨੂੰ ਨਸਲੀ ਹਿੰਸਾ ਪ੍ਰਭਾਵਿਤ ਰਾਜ ਵਿੱਚ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਲਈ ਪ੍ਰਗਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾੲੀ 10 ਜੁਲਾਈ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ।

Advertisement

Advertisement
Tags :
Author Image

Advertisement
Advertisement
×