ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ ਹਿੰਸਾ: ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਤੇ ਮੁਡ਼ ਵਸੇਬੇ ਬਾਰੇ ਤਾਜ਼ਾ ਰਿਪੋਰਟ ਮੰਗੀ

01:06 PM Jul 03, 2023 IST

ਨਵੀਂ ਦਿੱਲੀ, 3 ਜੁਲਾਈ
ਸੁਪਰੀਮ ਕੋਰਟ ਨੇ ਮਨੀਪੁਰ ਸਰਕਾਰ ਨੂੰ ਨਸਲੀ ਹਿੰਸਾ ਪ੍ਰਭਾਵਿਤ ਰਾਜ ਵਿੱਚ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਲਈ ਪ੍ਰਗਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾੲੀ 10 ਜੁਲਾਈ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ।

Advertisement

Advertisement
Tags :
ਸਰਕਾਰਸੁਪਰੀਮਹਿੰਸਾਕਾਨੂੰਨਕੋਰਟਤਾਜ਼ਾਬਾਰੇਮੰਗੀਮਨੀਪੁਰਮਨੀਪੁਰ ਹਿੰਸਾ ਸੁਪਰੀਮ ਕੋਰਟਮੁਡ਼ਰਿਪੋਰਟਵਸੇਬੇਵਿਵਸਥਾ
Advertisement