For the best experience, open
https://m.punjabitribuneonline.com
on your mobile browser.
Advertisement

ਮਨੀਸ਼ ਤਿਵਾੜੀ ਵੱਲੋਂ ਸੈਕਟਰ 26 ਦੀ ਮਾਰਕੀਟ ਦਾ ਦੌਰਾ

08:36 AM Sep 24, 2024 IST
ਮਨੀਸ਼ ਤਿਵਾੜੀ ਵੱਲੋਂ ਸੈਕਟਰ 26 ਦੀ ਮਾਰਕੀਟ ਦਾ ਦੌਰਾ
Advertisement

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਸਤੰਬਰ
ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਅਨਾਜ ਮੰਡੀ ਐਸੋਸੀਏਸ਼ਨ ਸੈਕਟਰ 26 ਦੀ ਮੰਗ ’ਤੇ ਮੰਡੀ ਦਾ ਦੌਰਾ ਕੀਤਾ ਅਤੇ ਅਨਾਜ ਮੰਡੀ ਦੀਆਂ ਸਮੱਸਿਆਵਾਂ ਸੁਣੀਆਂ। ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਸੰਸਦ ਮੈਂਬਰ ਨੂੰ ਦੱਸਿਆ ਕਿ ਅਨਾਜ ਮੰਡੀ ਵਿੱਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ। ਕੁਝ ਲੋਕਾਂ ਨੇ ਉਸ ਪਲੇਟਫਾਰਮ ’ਤੇ ਕਬਜ਼ਾ ਕਰ ਲਿਆ ਹੈ, ਜਿੱਥੇ ਬੋਲੀ ਹੁੰਦੀ ਹੈ। ਮਨੀਸ਼ ਤਿਵਾੜੀ ਨੇ ਮਾਰਕੀਟ ਕਮੇਟੀ ਦੇ ਪ੍ਰਸ਼ਾਸਕ ਪਵਿਤਰ ਸਿੰਘ ਨਾਲ ਗੱਲ ਕੀਤੀ ਅਤੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸੜਕਾਂ ਦੀ ਮੁਰੰਮਤ ਕਰਨ ਦੀਆਂ ਹਦਾਇਤਾਂ ਦਿੱਤੀਆਂ।

Advertisement

Advertisement
Advertisement
Author Image

joginder kumar

View all posts

Advertisement