ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਕੌਮੀ ਸਕੱਤਰ ਨਿਯੁਕਤ
05:05 PM Aug 29, 2023 IST
ਮਨਧੀਰ ਸਿੰਘ ਦਿਓਲ
ਭਾਜਪਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਸੌਂਪੀ ਹੈ। ਬੀਤੀ ਸ਼ਾਮ ਦੋਨੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦੀ ਕਿਤਾਬ ਸਮਾਗਮ ਦੌਰਾਨ ਜਾਰੀ ਕੀਤੀ ਸੀ।
Advertisement
Advertisement