For the best experience, open
https://m.punjabitribuneonline.com
on your mobile browser.
Advertisement

ਮਨਪ੍ਰੀਤ ਸੇਖੋਂ ਤੇ ਅਮਰਿੰਦਰ ਢਿੱਲੋਂ ਕਾਂਗਰਸ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

07:25 AM May 03, 2024 IST
ਮਨਪ੍ਰੀਤ ਸੇਖੋਂ ਤੇ ਅਮਰਿੰਦਰ ਢਿੱਲੋਂ ਕਾਂਗਰਸ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਮਨਪ੍ਰੀਤ ਸੇਖੋਂ ਤੇ ਅਮਰਿੰਦਰ ਢਿੱਲੋਂ।
Advertisement

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਕਿਸਾਨ ਕਾਂਗਰਸ (ਵਿੰਗ) ਦੇ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਨੇ ਮਨਪ੍ਰੀਤ ਸਿੰਘ ਸੇਖੋਂ ਨੂੰ ਜ਼ਿਲ੍ਹਾ ਫ਼ਰੀਦਕੋਟ ਅਤੇ ਅਮਰਿੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਕਤ ਦੋਵਾਂ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ, ਸੂਬਾ ਪ੍ਰਧਾਨ ਕਿਰਨਜੀਤ ਸੰਧੂ, ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਂਗੜ, ਜੀਤ ਮਹਿੰਦਰ ਸਿੱਧੂ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਅਤੇ ਖ਼ੁਸ਼ਬਾਜ਼ ਜਟਾਣਾ ਦਾ ਧੰਨਵਾਦ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×