ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਪ੍ਰੀਤ ਸੇਖੋਂ ਡੱਬਵਾਲੀ ਹਲਕੇ ਦੇ ਕੋਆਰਡੀਨੇਟਰ ਨਿਯੁਕਤ

07:38 AM Sep 20, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਕਿਸਾਨ ਵਿੰਗ) ਦੇ ਸੂਬਾਈ ਆਗੂ ਮਨਪ੍ਰੀਤ ਸਿੰਘ ਸੇਖੋਂ ਨੂੰ ਵਿਧਾਨ ਸਭਾ ਹਲਕਾ ਡੱਬਵਾਲੀ (ਹਰਿਆਣਾ) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ (ਮਿੱਠਾ) ਦੇ ਆਦੇਸ਼ਾਂ ’ਤੇ ਵਿੰਗ ਦੇ ਜਨਰਲ ਸਕੱਤਰ ਮਨਜੀਤ ਸਿੰਘ ਕੋਟਫੱਤਾ ਵੱਲੋਂ ਅੱਜ ਕੀਤੀ ਗਈ ਹੈ। ਮਨਪ੍ਰੀਤ ਸਿੰਘ ਸੇਖੋਂ ਨੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾ ਕੇ, ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਭਲਕੇ ਡੱਬਵਾਲੀ ਚਲੇ ਜਾਣਗੇ ਅਤੇ ਸੰਜੀਦਗੀ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ।

Advertisement

Advertisement