For the best experience, open
https://m.punjabitribuneonline.com
on your mobile browser.
Advertisement

ਧੂੰਦਾ ਦੇ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ

09:25 AM Jun 30, 2024 IST
ਧੂੰਦਾ ਦੇ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ
ਪਿੰਡ ਧੂੰਦਾ ਵਿੱਚ ਭਾਜਪਾ ਵੱਲੋਂ ਕੀਤੇ ਇਕੱਠ ਮੌਕੇ ਪਾਰਟੀ ਆਗੂ ਤੇ ਹੋਰ। -ਫੋਟੋ: ਗੁਰਬਖਸ਼ਪੁਰੀ
Advertisement

ਤਰਨ ਤਾਰਨ: ਇਲਾਕੇ ਦੇ ਪਿੰਡ ਧੂੰਦਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਇਕ ਇਕੱਠ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ| ਇਸ ਮੌਕੇ ਉਨ੍ਹ੍ਵਾਂ ਦਾਅਵਾ ਕੀਤਾ ਕਿ ਇਕੱਠ ਵਿੱਚ ਪਿੰਡ ਦੇ ਕਈ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ| ਇਸ ਮੌਕੇ ਭਾਜਪਾ ਆਗੂ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਸ਼ਿਵ ਕੁਮਾਰ ਸੋਨੀ, ਰਾਣਾ ਗੁਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×