ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਾਰੀਵਾਲ ਦੇ ਕਈ ਆਗੂ ਭਾਜਪਾ ’ਚ ਸ਼ਾਮਲ

07:33 AM Apr 29, 2024 IST
ਉਮੀਦਵਾਰ ਦਿਨੇਸ਼ ਬੱਬੂ ਤੇ ਹੋਰ ਆਗੂਆਂ ਨਾਲ ਸੁਨੰਦਨ ਸ਼ਰਮਾ ਤੇ ਸਾਥੀ।

ਪੱਤਰ ਪ੍ਰੇਰਕ
ਧਾਰੀਵਾਲ, 28 ਅਪਰੈਲ
ਭਾਜਪਾ ਦੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਪਰਮਿੰਦਰ ਸਿੰਘ ਗਿੱਲ ਅਤੇ ਸੀਨੀਅਰ ਭਾਜਪਾ ਆਗੂ ਨਵਨੀਤ ਵਿੱਜ ਦੀ ਪ੍ਰੇਰਨਾ ਸਦਕਾ ਸ਼ਹਿਰ ਧਾਰੀਵਾਲ ਦੇ ਯੂਥ ਆਗੂ ਸੁਨੰਦਨ ਸ਼ਰਮਾ, ਰਘੁਨੰਦਨ ਬੱਬਰ, ਦੀਪਕ ਕੁਮਾਰ, ਉਮੇਸ ਸ਼ਰਮਾ ਅਤੇ ਅਸ਼ੋਕ ਗਿੱਲ ਆਦਿ ਭਾਜਪਾ ਵਿੱਚ ਸ਼ਾਮਲ ਹੋ ਗਏ।
ਸੀਨੀਅਰ ਭਾਜਪਾ ਆਗੂ ਨਵਨੀਤ ਵਿੱਜ ਨੇ ਦੱਸਿਆ ਕਿ ਭਾਜਪਾ ਮੰਡਲ ਗੁਰਦਾਸਪੁਰ ਦਿਹਾਤੀ (ਤਿੱਬੜ) ਦੇ ਪਿੰਡ ਡੱਲਾਗੋਰੀਆ ਵਿੱਚ ਉਮੀਦਵਾਰ ਦਿਨੇਸ਼ ਬੱਬੂ ਦੀ ਚੋਣ ਮੀਟਿੰਗ ਦੌਰਾਨ ਸ਼ਹਿਰ ਧਾਰੀਵਾਲ ਦੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਨਮਾਨ ਕੀਤਾ ਗਿਆ। ਭਾਜਪਾ ਆਗੂ ਨਵਨੀਤ ਵਿੱਜ ਨੇ ਕਿਹਾ ਉਮੀਦਵਾਰ ਦਿਨੇਸ਼ ਬੱਬੂ ਗੁਰਦਾਸਪੁਰ ਲੋਕ ਸਭਾ ਸੀਟ ਭਾਰੀ ਬਹੁਮਤ ਨਾਲ ਜਿੱਤਣਗੇ ਅਤੇ ਕੇਂਦਰ ਵਿੱਚ ਤੀਸਰੀ ਵਾਰ ਵੀ ਭਾਜਪਾ ਦੀ ਸਰਕਾਰ ਬਣੇਗੀ। ਇਸ ਮੌਕੇ ਉਮੀਦਵਾਰ ਦਿਨੇਸ਼ ਬੱਬੂ ਨੇ ਦਿਨੇਸ਼ ਬੱਬੂ ਨੇ ਕਿਹਾ ਜੇ ਹਲਕੇ ਦੇ ਲੋਕ ਉਨ੍ਹਾਂ ਨੂੰ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਣਗੇ।

Advertisement

Advertisement
Advertisement