For the best experience, open
https://m.punjabitribuneonline.com
on your mobile browser.
Advertisement

ਮੁਰਾਦਪੁਰ ਅਵਾਣਾ ਦੇ ਕਈ ਵਸਨੀਕ ‘ਆਪ’ ਵਿੱਚ ਸ਼ਾਮਲ

07:11 AM Mar 21, 2024 IST
ਮੁਰਾਦਪੁਰ ਅਵਾਣਾ ਦੇ ਕਈ ਵਸਨੀਕ ‘ਆਪ’ ਵਿੱਚ ਸ਼ਾਮਲ
ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋਣ ਮੌਕੇ ਪ੍ਰੋਫੈਸਰ ਮੁਲਤਾਨੀ ਨਾਲ।-ਫੋਟੋ: ਜਗਜੀਤ
Advertisement

ਮੁਕੇਰੀਆਂ (ਪੱਤਰ ਪ੍ਰੇਰਕ): ਪਿੰਡ ਮੁਰਾਦਪੁਰ ਅਵਾਣਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦੋ ਦਰਜਨ ਤੋਂ ਵੱਧ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਸਰਪੰਚ ਮਸਜਿੰਦਰ ਸਿੰਘ ਮੁਰਾਦਪੁਰ ਅਵਾਣਾ ਦੀ ਅਗਵਾਈ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਸਬੀਰ ਸਿੰਘ ਬੀਰਾ, ਸੁਖਦੇਵ ਸਿੰਘ ਨੰਬਰਦਾਰ, ਮੰਗਤ ਰਾਮ ਨੰਬਰਦਾਰ, ਜਥੇਦਾਰ ਬਲਵੀਰ ਸਿੰਘ, ਸਾਬਕਾ ਪੰਚ ਪ੍ਰੀਤਮ ਸਿੰਘ, ਲਖਵਿੰਦਰ ਸਿੰਘ, ਪ੍ਰਧਾਨ ਜਸਵੀਰ ਸਿੰਘ ਅਤੇ ਸੁਰਜੀਤ ਕੌਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×