ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਫ਼ਤਾਵਾਰੀ ਲੌਕਡਾਊਨ ਕਾਰਨ ਬਾਜ਼ਾਰਾਂ ’ਚ ਸੁੰਨ ਪੱਸਰੀ

07:39 AM Aug 24, 2020 IST

ਪੱਤਰ ਪ੍ਰੇਰਕ

Advertisement

ਰਤੀਆ, 23 ਅਗਸਤ

ਹਰਿਆਣਾ ਵਿੱਚ ਵਧ ਰਹੀ ਕਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਮੁੜ ਕੀਤੇ ਹਫ਼ਤਾਵਾਰੀ ਲੌਕਡਾਊਨ ਦੇ ਚੱਲਦਿਆਂ ਅੱਜ ਰਤੀਆ ਵਿੱਚ ਸੁੰਨ ਪੱਸਰੀ ਰਹੀ ਅਤੇ ਲੋਕ ਨੇ ਘਰਾਂ ਵਿੱਚ ਹੀ ਰਹਿ ਕੇ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ। ਮੁੱਖ ਮਾਰਗ ਵੀ ਸੁੰਨੇ ਦਿਖਾਈ ਦਿੱਤੇ। ਇਸ ਦੌਰਾਨ ਜਿੱਥੇ ਪੁਲੀਸ ਪ੍ਰਸ਼ਾਸਨ ਵਲੋਂ ਲੌਕਡਾਊਨ ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ ਉੱਥੇ ਬਾਜ਼ਾਰਾਂ ਦੀ ਰੌਣਕ ਵੀ ਗਾਇਬ ਰਹੀ। ਇਸ ਵੀਕਐਂਡ ਲੌਕਡਾਊਨ ਕਾਰਨ ਅੱਜ ਬੱਸ ਸਟੈਂਡ ਵਿੱਚ ਵੀ ਸੁੰਨੇ ਰਹੇ।

Advertisement

ਸ਼ਹਿਰੀ ਪੁਲੀਸ ਚੌਕੀ ਦੇ ਇੰਚਾਰਜ ਮਨਦੀਪ ਸਿੰਘ ਨੇ ਕਿਹਾ ਕਿ ਪੁਲੀਸ ਲੋਕਾਂ ਦੀ ਸੁਰੱਖਿਆ ਲਈ ਹੈ ਅਤੇ ਕੋਵਿਡ-19 ’ਤੇ ਕਾਬੂ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਕਰੋਨਾ ਨੂੰ ਹਰਾਉਣ ਲਈ ਅੱਗੇ ਆਉਣ ਅਤੇ ਹਰਿਆਣਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

Advertisement
Tags :
ਸੁੰਨਹਫ਼ਤਾਵਾਰੀਕਾਰਨਪੱਸਰੀ;ਬਾਜ਼ਾਰਾਂਲੌਕਡਾਊਨ