ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਂ ਜੋੜਿਆਂ ਦੇ ਆਨੰਦ ਕਾਰਜ ਤੇ ਨਿਕਾਹ ਕਰਵਾਏ

10:44 AM Nov 20, 2023 IST
featuredImage featuredImage
ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ| -ਫੋਟੋ: ਗਿੱਲ

ਕੁੱਪ ਕਲਾਂ

Advertisement

ਵੱਡਾ ਘੱਲੂਘਾਰਾ ਰੋਹੀੜਾ ਗੁਰਦੁਆਰਾ ਸਾਹਿਬ ਵਿਖੇ ਵੱਡਾ ਘੱਲੂਘਾਰਾ ਰੋਹੀੜਾ ਕਲੱਬ ਵੱਲੋਂ ਸਮੂਹਿਕ ਆਨੰਦ ਕਾਰਜ ਅਤੇ ਨਿਕਾਹ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 7 ਲੋੜਵੰਦ ਜੋੜਿਆਂ ਦੇ ਆਨੰਦ ਕਾਰਜ ਤੇ ਨਿਕਾਹ ਕਰਵਾਏ ਗਏ। ਜੋੜਿਆਂ ਨੂੰ ਕਲੱਬ ਅਤੇ ਪਿੰਡ ਵਾਸੀਆਂ ਨੇ ਘਰੇਲੂ ਵਰਤੋਂ ਦਾ ਸਨਮਾਨ ਦਿੱਤਾ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਕਿਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਨੇਪਰੇ ਚੜ੍ਹੇ ਸਮਾਗਮ ’ਚ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਰੋਹੀੜਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਓਲ ਸਰਪ੍ਰਸਤ ਹਰਚੰਦ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼ਰਨਾ ਚੱਠਾ ਤੇ ਬਲਜੀਤ ਕੌਰ ਮੋਹਾਲੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement