ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੇਤ-ਭਰੀ ਹਾਲਤ ਵਿੱਚ ਵਿਆਹੁਤਾ ਲਾਪਤਾ

05:32 AM Nov 18, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 17 ਨਵੰਬਰ
ਸ਼ੀਸ਼ ਕੁਮਾਰ ਵਾਸੀ ਨਿਊ ਸ਼ਿਵਾਲਿਕ ਕਾਲੋਨੀ ਅੰਬਾਲਾ ਸ਼ਹਿਰ ਨੇ ਅੰਬਾਲਾ ਸਿਟੀ ਥਾਣੇ ਵਿੱਚ ਆਪਣੀ ਪਤਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਉਹ ਪੀਓਪੀ ਦਾ ਕੰਮ ਕਰਦਾ ਹੈ ਅਤੇ ਉਸ ਨੇ ਸਾਧਨਾ ਨਾਲ ਉਸ ਦੇ ਮਾਪਿਆਂ ਦੀ ਮਰਜ਼ੀ ਤੋਂ ਬਿਨਾਂ ਪ੍ਰੇਮ ਵਿਆਹ ਕਰਵਾਇਆ ਸੀ। ਉਸ ਦੇ ਦੋ ਬੱਚੇ ਹਨ। ਉਸ ਦੀ ਪਤਨੀ ਸਾਧਨਾ ਯਾਦਵ 16 ਨਵੰਬਰ ਨੂੰ ਸਵੇਰੇ 11 ਵਜੇ ਬਿਨਾਂ ਦੱਸੇ ਘਰੋਂ ਬਾਹਰ ਨਿਕਲੀ ਸੀ ਅਤੇ ਵਾਪਸ ਨਹੀਂ ਆਈ। ਉਹ ਆਪਣਾ ਫੋਨ ਵੀ ਘਰ ਛੱਡ ਗਈ ਹੈ। ਇਸ ਤੋਂ ਪਹਿਲਾਂ ਵੀ ਉਹ ਘਰੋਂ ਚਲੀ ਗਈ ਸੀ ਅਤੇ ਤਿੰਨ ਦਿਨ ਬਾਅਦ ਆ ਗਈ ਸੀ। ਪੁਲੀਸ ਨੇ ਧਾਰਾ 127 (6) ਦੇ ਤਹਿਤ ਕੇਸ ਦਰਜ ਕਰ ਕੇ ਸਾਧਨਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Advertisement

Advertisement