For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਕਿਸਾਨ ਜਸਵੰਤ ਸਿੰਘ ਦਾ ਜੱਦੀ ਪਿੰਡ ਵਿੱਚ ਸਸਕਾਰ

05:56 PM May 08, 2024 IST
ਸ਼ਹੀਦ ਕਿਸਾਨ ਜਸਵੰਤ ਸਿੰਘ ਦਾ ਜੱਦੀ ਪਿੰਡ ਵਿੱਚ ਸਸਕਾਰ
Advertisement

ਪੱਤਰ ਪ੍ਰੇਰਕ

Advertisement

ਤਰਨ ਤਾਰਨ, 8 ਮਈ

ਸ਼ੰਭੂ ਬਾਰਡਰ ’ਤੇ ਸੋਮਵਾਰ ਨੂੰ ਫੌਤ ਹੋਏ ਕਿਸਾਨ ਜਸਵੰਤ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਸ਼ਾਹਬਾਜ਼ਪੁਰ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ| ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਹੋਰਨਾਂ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ|

Advertisement
Author Image

Advertisement
Advertisement
×