For the best experience, open
https://m.punjabitribuneonline.com
on your mobile browser.
Advertisement

ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

08:11 AM May 09, 2024 IST
ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ
Advertisement

ਪੱਤਰ ਪ੍ਰੇਰਕ
ਦੋਰਾਹਾ, 8 ਮਈ
ਇਥੋਂ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀਆਂ, ਸਾਖੀਆਂ ਤੇ ਸ਼ਬਦ ਗਾਇਨ ਕੀਤਾ। ਉਨ੍ਹਾਂ ਲੇਖ ਅਤੇ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਵੱਲੋਂ ਸਿੱਖ ਇਤਿਹਾਸ ਵਿਚ ਦਿੱਤੀਆਂ ਕੁਰਬਾਨੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਅਨਹਦਵੀਰ ਸਿੰਘ ਅਤੇ ਕਰਮਵੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਿਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×