For the best experience, open
https://m.punjabitribuneonline.com
on your mobile browser.
Advertisement

ਪੈਰਿਸ ਓਲੰਪਿਕ ਲਈ ਭਾਰਤੀ ਮੁਹਿੰਮ ਦੀ ਪ੍ਰਮੁੱਖ ਦੇ ਅਹੁਦੇ ਤੋਂ ਹਟੀ ਮੈਰੀਕਾਮ

04:05 PM Apr 12, 2024 IST
ਪੈਰਿਸ ਓਲੰਪਿਕ ਲਈ ਭਾਰਤੀ ਮੁਹਿੰਮ ਦੀ ਪ੍ਰਮੁੱਖ ਦੇ ਅਹੁਦੇ ਤੋਂ ਹਟੀ ਮੈਰੀਕਾਮ
Advertisement

ਨਵੀਂ ਦਿੱਲੀ, 12 ਅਪਰੈਲ
ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਮਸੀ ਮੈਰੀਕਾਮ ਨੇ ਅੱਜ ਆਗਾਮੀ ਪੈਰਿਸ ਓਲੰਪਿਕ ਲਈ ਭਾਰਤ ਦੀ ਮੁਹਿੰਮ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਕੋਲ ਹੁਣ ਕੋਈ ਚਾਰਾ ਨਹੀਂ ਹੈ। ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ ਕਿ ਮੈਰੀਕਾਮ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਇਸ ਜ਼ਿੰਮੇਵਾਰੀ ਤੋਂ ਹਟਣ ਲਈ ਕਿਹਾ ਹੈ।

Advertisement

Advertisement
Author Image

Advertisement
Advertisement
×