ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

25 ਮਈ ਨੂੰ ਮਨਾਇਆ ਜਾਵੇਗਾ ਵਿਸ਼ਵ ਫੁੱਟਬਾਲ ਦਿਵਸ, ਸੰਯੁਕਤ ਰਾਸ਼ਟਰ ’ਚ ਮਤਾ ਪਾਸ

11:13 AM May 08, 2024 IST

ਸੰਯੁਕਤ ਰਾਸ਼ਟਰ, 8 ਮਈ
ਦੁਨੀਆ ਭਰ ਦੇ ਫੁੱਟਬਾਲ ਪ੍ਰਸ਼ੰਸਕਾਂ ਕੋਲ ਹੁਣ ਸੰਸਾਰ ਦੀ ਸਭ ਤੋਂ ਮਸ਼ਹੂਰ ਖੇਡ ਦਾ ਜਸ਼ਨ ਮਨਾਉਣ ਲਈ ਹਰ ਸਾਲ ਇਕ ਦਿਨ ਹੋਵੇਗਾ ਅਤੇ ਉਹ 25 ਮਈ ਹੋਵੇਗਾ। ਸੰਯੁਕਤ ਰਾਸ਼ਟਰ ਮਹਾਸਭਾ ਨੇ ਅੱਜ ਪ੍ਰਸਤਾਵ ਪਾਸ ਕਰਕੇ 25 ਮਈ ਨੂੰ ਵਿਸ਼ਵ ਫੁੱਟਬਾਲ ਦਿਵਸ ਵਜੋਂ ਕਰਾਰ ਦਿੱਤਾ। ਪ੍ਰਸਤਾਵ ਅਨੁਸਾਰ ਇਹ ਦਿਨ ਸਾਰੇ ਖੇਤਰਾਂ ਦੀ ਨੁਮਾਇੰਦਗੀ ਕਰਨ ਵਾਲੇ ਇਤਿਹਾਸ ਵਿੱਚ ਪਹਿਲੇ ਅੰਤਰਰਾਸ਼ਟਰੀ ਫੁੱਟਬਾਲ ਟੂਰਨਾਮੈਂਟ ਦੀ 100ਵੀਂ ਵਰ੍ਹੇਗੰਢ ਦਾ ਪ੍ਰਤੀਕ ਹੈ, ਜੋ 25 ਮਈ 1924 ਨੂੰ ਪੈਰਿਸ ਵਿੱਚ ਓਲੰਪਿਕ ਖੇਡਾਂ ਦੌਰਾਨ ਕੀਤਾ ਗਿਆ ਸੀ। 193 ਮੈਂਬਰੀ ਸੰਯੁਕਤ ਰਾਸ਼ਟਰ ਮਹਾਸਭਾ ਨੇ ਪ੍ਰਧਾਨ ਡੈਨਿਸ ਫਰਾਂਸਿਸ ਦੀ ਮੌਜੂਦਗੀ 'ਚ ਡਿਪਲੋਮੈਟਾਂ ਦੀਆਂ ਤਾੜੀਆਂ ਦੀ ਗੂੰਜ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ।

Advertisement

Advertisement
Advertisement