ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਿੰਤਪੁਰਨੀ ਮੰਦਰ ਵਿੱਚ ਮੈਡੀਕਲ ਕੈਂਪ

08:34 AM Dec 14, 2024 IST
ਮੰਦਰ ਵਿੱਚ ਲੱਗੇ ਮੈਡੀਕਲ ਕੈਂਪ ਦੀ ਝਲਕ। -ਫੋਟੋ : ਗੋਇਲ

ਭੁੱਚੋ ਮੰਡੀ:

Advertisement

ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਵੱਲੋਂ ਚੱਲ ਰਹੇ ਸ੍ਰੀ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 125 ਮਰੀਜ਼ਾਂ ਦੀ ਜਾਂਚ ਕੀਤੀ ਅਤੇ 14 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾਏ। ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ: ਅੰਸ਼ੂ ਗਰਗ ਨੇ 29 ਅਤੇ ਵਿਜੈ ਲਕਸ਼ਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ. ਸ਼ਾਇਨਾ ਕਾਂਸਲ ਨੇ 16 ਮਰੀਜ਼ਾਂ ਦੀ ਜਾਂਚ ਕੀਤੀ। ਹਸਪਤਾਲਾਂ ਵਿੱਚ ਦਵਾਈ ਮੁਫ਼ਤ ਦਿੱਤੀ ਗਈ। ਲੈਬ ਇੰਚਾਰਜ ਵਿਨੋਦ ਗੋਇਲ ਨੇ ਲਾਲਾ ਵਾਸੂਦੇਵ ਮੰਗਲਾ ਚੈਰੀਟੇਬਲ ਲੈਬ ਵਿੱਚ ਟੈਸਟ ਸਰਕਾਰੀ ਰੇਟ ’ਤੇ ਕੀਤੇ। ਸੁਸਾਇਟੀ ਦੇ ਪ੍ਰਧਾਨ ਮਦਨ ਗੋਪਾਲ ਜਿੰਦਲ ਨੇ ਕਿਹਾ ਕਿ ਮਰੀਜ਼ਾਂ ਨਹੀ ਲੰਗਰ ਲਾਇਆ ਗਿਆ। ਮੰਦਰ ਦੇ ਸੰਸਥਾਪਕ ਜੋਗਿੰਦਰ ਪਾਲ ਅਤੇ ਚੇਅਰਮੇਨ ਪਵਨ ਬਾਂਸਲ ਨੇ ਸਭ ਦਾ ਧੰਨਵਾਦ ਕੀਤਾ। ਸ੍ਰੀ ਛਿੰਨਮਸਤਿਕਾ ਨਾਰੀ ਸ਼ਕਤੀ ਨੇ ਸਹਿਯੋਗ ਦਿੱਤਾ। -ਪੱਤਰ ਪ੍ਰੇਰਕ

Advertisement
Advertisement