ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਕ੍ਰਿਸ਼ਨ ਸਕੂਲ ਵਿੱਚ ਮੈਡੀਕਲ ਕੈਂਪ

08:37 AM Nov 16, 2024 IST
ਫੱਲੇਵਾਲ ਖੁਰਦ ਸਕੂਲ ਵਿੱਚ ਪਹੁੰਚੇ ਡਾਕਟਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗਿੱਲ

ਕੁੱਪ ਕਲਾਂ:

Advertisement

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਹਿੰਦ ਮਲਟੀ ਸਪੈਸ਼ਲਿਸਟ ਹਸਪਤਾਲ ਅਹਿਮਦਗੜ੍ਹ ਵੱਲੋ ਮਾਹਰ ਡਾਕਟਰਾਂ ਦੀ ਟੀਮ ਪੁਹੰਚੀ। ਪ੍ਰਧਾਨ ਸੁਖਦੇਵ ਸਿੰਘ ਬਾਲੀਆਂ ਨੇ ਦੱਸਿਆ ਕਿ ਕੈਂਪ ਵਿੱਚ ਹਿੰਦ ਹਸਪਤਾਲ ਦੇ ਡਾ. ਪੁਨੀਤ ਹਿੰਦ, ਡਾ. ਗਰਿਮਾ, ਡਾ. ਇਪਸ਼ਿਤਾ ਭੱਟਾਚਾਰਿਆ, ਡਾ. ਸਚਿਨ ਗਰੋਵਰ, ਡਾ. ਸੁਸ਼ਾਂਤ ਬਜਾਜ, ਡਾ. ਡੀ.ਪੀ ਸਿੰਘ, ਡਾ. ਪੂਜਾ ਗੁਪਤਾ, ਡਾ. ਸੁਖਵਿੰਦਰ ਸਿੰਘ, ਡਾ. ਗੌਰਵ ਬੱਤਰਾ, ਡਾ. ਨੀਰਜ ਕੁਮਾਰ ਤੇ ਹੋਰ ਹਾਜ਼ਰ ਸਨ। ਕੈਂਪ ਦੌਰਾਨ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ। ਡਾ. ਪੁਨੀਤ ਹਿੰਦ ਨੇ ਬੱਚਿਆਂ ਨੂੰ ਸਿਹਤਮੰਦ ਖਾਣਾ ਖਾਣ ਲਈ ਪ੍ਰੇਰਿਆ। -ਪੱਤਰ ਪ੍ਰੇਰਕ

Advertisement
Advertisement