ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਮੀਟਿੰਗ

07:51 AM Jul 06, 2024 IST
ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮ ਮੀਟਿੰਗ ਕਰਦੇ ਹੋਏ। -ਫੋਟੋ: ਖੋਸਲਾ

ਸ਼ਾਹਕੋਟ:

Advertisement

ਇੱਥੇ ਪੰਜਾਬ ਪੈਨਸ਼ਨ ਐਸੋਸੀਏਸ਼ਨ ਪਾਵਕੌਮ ਟਰਾਂਸਕੋ ਯੂਨੀਅਨ ਸ਼ਹਿਰੀ ਤੇ ਸਬ ਅਰਬਨ ਮੰਡਲ ਨਕੋਦਰ ਦੀ ਮੀਟਿੰਗ ਪ੍ਰਧਾਨ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੀ ਯੂਨੀਅਨ ਨਾਲ 25 ਜੁਲਾਈ ਨੂੰ ਪੈਨਲ ਮੀਟਿੰਗ ਕੀਤੀ ਜਾ ਰਹੀ ਹੈ। ਜੇਕਰ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ ਉਹ ਸਰਕਾਰ ਖਿਲਾਫ ਤਿੱਖਾ ਸੰਘਰਸ਼ ਸ਼ੁਰੂ ਕਰ ਦੇਣਗੇ। ਮੀਟਿੰਗ ਵਿੱਚ ਦਰਸ਼ਨ ਸਿੰਘ ਡੱਲਾ, ਬਿਹਾਰੀ ਲਾਲ, ਹਰਭਜਨ ਸਿੰਘ, ਰਾਮ ਮੂਰਤੀ, ਹਰਬੰਸ ਲਾਲ, ਮੋਹਨ ਲਾਲ ਅਸਮੈਲਪੁਰ ਤੇ ਨਿਰਮਲ ਸਿੰਘ ਚੰਦੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement