ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਖ਼ਰੀਦ ਪ੍ਰਬੰਧਾਂ ਬਾਰੇ ਮੀਟਿੰਗ

06:34 AM Oct 20, 2024 IST
ਡੀਸੀ ਹਿਮਾਂਸ਼ੂ ਜੈਨ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 19 ਅਕਤੂਬਰ
ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੰਡੀਆਂ ’ਚ ਖ਼ਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ। ਹੁਣ ਤਕ ਕਿਸਾਨਾਂ ਨੂੰ 69 ਕਰੋੜ 67 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀਆਂ ਅਨਾਜ ਮੰਡੀਆਂ ਵਿੱਚ 35 ਹਜ਼ਾਰ 648 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 34 ਹਜਾਰ 003 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡੀਸੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ।

Advertisement

Advertisement