ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਮੀਟਿੰਗ

07:56 AM Jul 01, 2023 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਸ਼ੌਕਤ ਅਹਿਮਦ ਪਰੇ। -ਫੋਟੋ: ਕਟਾਰੀਆ

ਬਠਿੰਡਾ: ਆਗ਼ਾਮੀ ਬਰਸਾਤੀ ਮੌਸਮ ਵਿੱਚ ਕਿਸੇ ਵੀ ਖ਼ਤਰਨਾਕ ਸਥਿਤੀ ਨਾਲ ਸੁਲਝਣ ਲਈ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਆਦੇਸ਼ ਜਾਰੀ ਕੀਤੇ। ਸ੍ਰੀ ਪਰੇ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕਰਕੇ ਸਾਰੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਤਾਂ ਜੋ ਸੰਭਾਵਿਤ ਭਾਰੀ ਮੀਂਹ ਜਾਂ ਹੜ੍ਹਾਂ ਦੌਰਾਨ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ’ਚ ਪੈਂਦੇ ਸੇਮ ਨਾਲ਼ਿਆਂ ਦੀ ਸਫ਼ਾਈ ਬਾਰੇ ਜਾਣਕਾਰੀ ਲਈ। ਉਨ੍ਹਾਂ ਐੱਨਡੀਆਰਐਫ਼ ਦੇ ਅਧਿਕਾਰੀਆਂ ਕੋਲੋਂ ਵੀ ਹੜ੍ਹਾਂ ਦੌਰਾਨ ਵਰਤੇ ਜਾਣ ਵਾਲੇ ਜ਼ਰੂਰੀ ਸਮਾਨ ਬਾਰੇ ਜਾਣਕਾਰੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮਨਦੀਪ ਕੌਰ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਸੰਭਾਵੀਹੜ੍ਹਾਂਨਜਿੱਠਣਮੀਟਿੰਗ
Advertisement