ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ
09:59 PM Jun 23, 2023 IST
ਨਵੀਂ ਦਿੱਲੀ, 7 ਜੂਨ
Advertisement
ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਮਗਰੋਂ ਜਿਨਸੀ ਸੋਸ਼ਣ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਿੱਢਿਆ ਸੰਘਰਸ਼ 15 ਜੂਨ ਤੱਕ ਮੁਲਤਵੀ ਕਰਨ ਲਈ ਸਹਿਮਤ ਹੋ ਗੲੇ ਹਨ। ਸਰਕਾਰ ਨੇ ਪਹਿਲਵਾਨਾਂ ਨੂੰ ਯਕੀਨ ਦਿਵਾਇਆ ਕਿ ਦਿੱਲੀ ਪੁਲੀਸ ਸਿੰਘ ਖਿਲਾਫ਼ ਵਿੱਢੀ ਜਾਂਚ 15 ਜੂਨ ਤੱਕ ਮੁਕੰਮਲ ਕਰ ਲਏਗੀ ਤੇ ਉਦੋਂ ਤੱਕ ਉਡੀਕ ਕੀਤੀ ਜਾਵੇ। -ਪੀਟੀਆਈ
Advertisement
Advertisement