ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

08:45 AM Jul 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਪੰਜਾਬ ਵਿੱਚ ਡਾਇਰੀਆ ਦੀ ਰੋਕਥਾਮ ਲਈ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਮੌਕੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏਡੀਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ। ਸ੍ਰੀ ਵਰਮਾ ਨੇ ਕਿਹਾ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਿਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਪਾਣੀ 100 ਫ਼ੀਸਦੀ ਸਾਫ਼ ਹੋਣਾ ਯਕੀਨੀ ਬਣਾਉਣ। ਅਧਿਕਾਰੀ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ। ਉਨ੍ਹਾਂ ਨੇ ਸਕੱਤਰ ਸਿਹਤ ਨੂੰ ਪਾਣੀ ਦੇ ਨਮੂਨਿਆਂ ਦੀ ਗਿਣਤੀ ਦੁੱਗਣੀ ਕਰਨ ਦੇ ਨਿਰਦੇਸ਼ ਦਿੱਤੇ।

Advertisement

Advertisement
Advertisement