ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਨੀਤ ਕੌਰ ਵੱਲੋਂ ਪਾਰਟੀ ਕਾਰਕੁਨਾਂ ਨਾਲ ਮੀਟਿੰਗ

08:35 AM Sep 23, 2024 IST
ਪ੍ਰਨੀਤ ਕੌਰ ਦਾ ਸਵਾਗਤ ਕਰਦੇ ਹੋਏ ਪਾਰਟੀ ਕਾਰਕੁਨ। -ਫੋਟੋ: ਮਿੱਠਾ

ਘਨੌਰ: ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੱਥੇ ਭਾਜਪਾ ਕਾਰਕੁਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਮੈਂਬਰਸ਼ਿਪ ਭਰਨ ਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਨ੍ਹਾਂ ਖੇਤਰਾਂ ਵਿੱਚ ਮੁਹਿੰਮ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਜਿੱਥੇ ਪਾਰਟੀ ਨੇ ਹਾਲੀਆ ਚੋਣਾਂ ਵਿੱਚ ਮਾੜਾ ਪ੍ਰਦਰਸ਼ਨ ਰਿਹਾਸ ਸੀ। ਇਸ ਮੌਕੇ ਹਰਵਿੰਦਰ ਸਿੰਘ ਸੰਧਾਰਸੀ, ਸੁਰਿੰਦਰ ਸਿੰਘ ਘੁੰਮਣ, ਹਰਵਿੰਦਰ ਸਿੰਘ ਹਰਪਾਲਪੁਰ, ਬਲਾਕ ਪ੍ਰਧਾਨ ਕੁੰਦਨ ਲਾਲ, ਕਾਲਾ ਨਨਹੇੜਾ, ਸੂਬਾ ਸਿੰਘ ਸਰਪੰਚ, ਜਸਪਾਲ ਸੂਦ ਘਨੌਰ, ਸ਼ਿਆਮ ਲਾਲ ਸ਼ਰਮਾ ਘਨੌਰ, ਸਾਹਿਲ ਸੂਦ ਘਨੌਰ, ਅਨਿਲ ਕੁਮਾਰ ਸ਼ਰਮਾ ਹਰਪਾਲਪੁਰ, ਤਜਿੰਦਰ ਸਿੰਘ ਸਰਪੰਚ ਰਾਏਪੁਰ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement