ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ
01:19 PM Jul 02, 2024 IST
ਚੰਡੀਗੜ੍ਹ, 2 ਜੁਲਾਈ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੰਡੀਗੜ੍ਹ ਦੇ ਪਾਰਟੀ ਦਫਤਰ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਸ੍ਰੀ ਬਾਦਲ ਵੱਲੋਂ ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਬੀਸੀ ਵਿੰਗ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਇਹ ਪਤਾ ਲੱਗਿਆ ਹੈ ਕਿ ਇਸ ਮੀਟਿੰਗ ਵਿਚ ਪਾਰਟੀ ਵਿਚ ਵਧੇ ਵਿਵਾਦ ਤੇ ਬਾਗੀ ਧੜੇ ਦੀਆਂ ਕਾਰਵਾਈਆਂ ’ਤੇ ਵੀ ਚਰਚਾ ਕੀਤੀ ਜਾਵੇਗੀ।
Advertisement
Advertisement
Related News
Advertisement