ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਪੰਜਾਬ ਬਚਾਓ ਯਾਤਰਾ’ ਸਫਲ ਬਣਾਉਣ ਲਈ ਬਲਾਕ ਸ਼ੇਰਪੁਰ ਦੇ ਪਿੰਡਾਂ ’ਚ ਮੀਟਿੰਗਾਂ

07:27 AM May 09, 2024 IST

ਸ਼ੇਰਪੁਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 9 ਮਈ ਨੂੰ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਆ ਰਹੀ ‘ਪੰਜਾਬ ਬਚਾਓ ਯਾਤਰਾ’ ਵਿੱਚ ਵੱਡਾ ਇਕੱਠ ਵਿਖਾਉਣ ਲਈ ਬਲਾਕ ਸ਼ੇਰਪੁਰ ਦੇ 6 ਪਿੰਡਾਂ ਬਾਦਸ਼ਾਹਪੁਰ, ਘਨੌਰੀ ਖੁਰਦ, ਦੀਦਾਰਗੜ੍ਹ, ਹੇੜੀਕੇ, ਈਨਾਬਾਜਵਾ ਅਤੇ ਖੇੜੀ ਖੁਰਦ ਵਿੱਚ ਭਰਵੀਆਂ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਅਤੇ ਪਾਰਟੀ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੀ ਸਾਂਝੀ ਅਗਵਾਈ ਹੇਠ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦਾ ਚੋਣ ਪ੍ਰਚਾਰ ਵੀ ਕੀਤਾ ਗਿਆ।

Advertisement

Advertisement
Advertisement