ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਕਬਾਲ ਸਿੰਘ ਝੂੰਦਾਂ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂਂ

07:30 AM Apr 17, 2024 IST
ਪਿੰਡ ਫੱਗੂਵਾਲਾ ਵਿਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਇਕਬਾਲ ਸਿੰਘ ਝੂੰਦਾਂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਵੱਲੋਂ ਅੱਜ ਇਲਾਕੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ।
ਦਲਜੀਤ ਢਾਬੇ ਹਰਦਿੱਤਪੁਰਾ ਅਤੇ ਫੱਗੂਵਾਲਾ ਵਿੱਚ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਝੂੰਦਾਂ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਅਪੀਲ ਕੀਤੀ ਕਿ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਇਨ੍ਹਾਂ ਚੋਣਾਂ ਵਿੱਚ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਜੁਟ ਜਾਣਾ ਚਾਹੀਦਾ ਹੈ। ਇਸ ਮੌਕੇ ਇਕਬਾਲਜੀਤ ਸਿੰਘ ਪੂਨੀਆਂ, ਪਰਮਜੀਤ ਕੌਰ ਵਿਰਕ, ਰੁਪਿੰਦਰ ਸਿੰਘ ਰੰਧਾਵਾ,ਹਰਵਿੰਦਰ ਸਿੰਘ ਕਾਕੜਾ, ਹਰਦੇਵ ਸਿੰਘ ਕਾਲਾਝਾੜ, ਇੰਦਰਜੀਤ ਸਿੰਘ ਤੂਰ, ਨਿਰਮਲ ਸਿੰਘ ਭੜੋ, ਗਮਦੂਰ ਸਿੰਘ ਫੱਗੂਵਾਲਾ, ਭਰਪੂਰ ਸਿੰਘ, ਜਗਤਾਰ ਸਿੰਘ ਸੋਮਾ, ਗੁਰਮੀਤ ਸਿੰਘ ਜੈਲਦਾਰ, ਹਰਜਿੰਦਰ ਸਿੰਘ ਜਲਾਣ, ਬੰਟੀ ਢਿੱਲੋਂ, ਪੱਤਰ
ਸ਼ੇਰਪੁਰ (ਪੱਤਰ ਪ੍ਰੇਰਕ): ਇਕਬਾਲ ਸਿੰਘ ਝੂੰਦਾਂ 17 ਅਪਰੈਲ ਨੂੰਬਲਾਕ ਸ਼ੇਰਪੁਰ ਨਾਲ ਸਬੰਧਤ 21 ਪਿੰਡਾਂ ਦੇ ਚੋਣਵੇਂ ਅਕਾਲੀ ਆਗੂ ਵਰਕਰਾਂ ਦੀ ਅਹਿਮ ਮੀਟਿੰਗ ਸ਼ੇਰਪੁਰ ਵਿਖੇ ਹੋਵੇਗੀ।

Advertisement

Advertisement
Advertisement