For the best experience, open
https://m.punjabitribuneonline.com
on your mobile browser.
Advertisement

ਕੁਸ਼ਤੀ ਮੁਕਾਬਲੇ ’ਚ ਮਹਿਕਦੀਪ ਮੋਹਰੀ

09:00 AM Sep 27, 2024 IST
ਕੁਸ਼ਤੀ ਮੁਕਾਬਲੇ ’ਚ ਮਹਿਕਦੀਪ ਮੋਹਰੀ
ਜੇਤੂ ਵਿਦਿਆਰਥਣ ਮਹਿਕਦੀਪ ਕੌਰ ਮੁਕਾਬਲੇ ਦੇ ਪ੍ਰਬੰਧਕਾਂ ਨਾਲ। -ਫੋਟੋ: ਬੱਤਰਾ
Advertisement

ਸਮਰਾਲਾ:

Advertisement

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸੇਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਵਿੱਚ ਕਰਵਾਏ ਗਏ, ਜਿਸ ਵਿੱਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕਦੀਪ ਕੌਰ (ਜਮਾਤ ਗਿਆਰਵੀਂ) ਦੀ ਵਿਦਿਆਰਥਣ ਨੇ ਅੰਡਰ- 17 ਕੈਟਾਗਰੀ ਵਿੱਚ ਭਾਗ ਲਿਆ ਅਤੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਪ੍ਰਾਪਤ ਕੀਤਾ। ਇਸ ਮੌਕੇਸਕੂਲ ਮੈਨੇਜਮੈਂਟ, ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਉਸ ਦੀ ਇਸ ਸ਼ਾਨਦਾਰ ਉਪਲੱਬਧੀ ਉੱਪਰ ਵਧਾਈ ਦਿੱਤੀ ਅਤੇ ਸਟੇਟ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement