ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਲਾ ਅਤੇ ਭੰਡਾਰਾ ਭਲਕੇ

08:29 AM May 30, 2024 IST

ਮਾਛੀਵਾੜਾ (ਪੱਤਰ ਪ੍ਰੇਰਕ): ਸਥਾਨਕ ਖੁੱਲਰ ਮਹੱਲੇ ’ਚ ਬਾਬਾ ਬਾਲਕ ਨਾਥ ਮੰਦਰ ਦੇ ਨੇੜੇ ਨੌਗੱਜੇ ਪੀਰ ਦੀ ਦਰਗਾਹ ’ਤੇ ਸਾਲਾਨਾ ਮੇਲਾ ਤੇ ਭੰਡਾਰਾ 31 ਮਈ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਸੇਵਾਦਾਰ ਮਹਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਮੇਲੇ ’ਚ ਸਮੂਹ ਸੰਗਤਾਂ ਵਲੋਂ ਮਿਲ ਕੇ ਸਵੇਰੇ 10 ਵਜੇ ਚਾਦਰ ਚੜ੍ਹਾਈ ਜਾਵੇਗੀ ਅਤੇ ਪੁੱਜੇ ਮਹਾਪੁਰਸ਼ਾਂ ਦੀ ਸੰਗਤ-ਪੰਗਤ ਕਰਨ ਤੋਂ ਬਾਅਦ ਅਤੁੱਟ ਲੰਗਰ ਵਰਤਾਏ ਜਾਣਗੇ। ਰਾਤ ਨੂੰ ਕੱਵਾਲ ਪ੍ਰੇਮ ਸਾਗਰ, ਬਿੰਦਰ ਹੰਬੋਵਾਲ ਅਤੇ ਪ੍ਰੇਮ ਪਨਾਮ ਵਾਲੇ ਸੂਫ਼ੀਆਨਾ ਮਹਿਫ਼ਲ ਸਜਾਉਣਗੇ।

Advertisement

Advertisement