ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਮਨੀਸ਼ ਤਿਵਾੜੀ ਹੰਸਾਲੀ ਸਾਹਿਬ ਨਤਮਸਤਕ

06:56 AM Jun 23, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 22 ਜੂਨ
ਕਾਂਗਰਸ ਦੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਹੰਸਾਲੀ ਸਾਹਿਬ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਅਤੇ ਗਰੀਬ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕਾਰਜ ਕੀਤੇ। ਇਸ ਦੌਰਾਨ ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਮਨੀਸ਼ ਤਿਵਾੜੀ ਸਮੇਤ ਆਏ ਆਗੂਆਂ ਦਾ ਸਨਮਾਨਿਤ ਕੀਤਾ। ਇਸ ਮੌਕੇ ਜਸਇੰਦਰ ਕੌਰ ਸੇਖੋ, ਹਰਜੀਤ ਸਿੰਘ ਸੇਖੋਂ, ਇਕਬਾਲਦੇਸ਼ ਸੇਖੋ, ਸਾਬਕਾ ਮੇਅਰ ਪਾਲੀ ਤੇ ਹੋਰ ਹਾਜ਼ਰ ਸਨ।

Advertisement

Advertisement