ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਸ਼ਮੀਰ ’ਚ ਪਾਰਾ ਮਨਫ਼ੀ ਤੋਂ ਹੇਠਾਂ

05:31 AM Nov 21, 2024 IST

ਸ੍ਰੀਨਗਰ:

Advertisement

ਸ੍ਰੀਨਗਰ ਤੇ ਕਸ਼ਮੀਰ ਦੀਆਂ ਕੁਝ ਥਾਵਾਂ ’ਤੇ ਅੱਜ ਇਸ ਮੌਸਮ ਦੀ ਸਭ ਤੋਂ ਠੰਢੀ ਰਾਤ ਰਹੀ ਕਿਉਂਕਿ ਘਾਟੀ ’ਚ ਵਧੇਰੇ ਥਾਵਾਂ ’ਤੇ ਘੱਟੋ ਘੱਟ ਤਾਪਮਾਨ ਮਨਫ਼ੀ ਤੋਂ ਹੇਠਾਂ ਦਰਜ ਕੀਤਾ ਗਿਆ। ਸ੍ਰੀਨਗਰ ਸ਼ਹਿਰ ’ਚ ਤਾਪਮਾਨ ਮਨਫ਼ੀ 0.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ 23 ਨਵੰਬਰ ਤੱਕ ਮੌਸਮ ਆਮ ਤੌਰ ’ਤੇ ਅਜਿਹਾ ਹੀ ਬਣਿਆ ਰਹੇਗਾ। 24 ਨਵੰਬਰ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। -ਪੀਟੀਆਈ

Advertisement
Advertisement