ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕਾਲਰਜ਼ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

05:51 AM Oct 31, 2024 IST
ਵਿਦਿਆਰਥੀਆਂ ਨੂੰ ਇਨਾਮ ਦਿੰਦੇ ਹੋਏ ਪ੍ਰਬੰਧਕ। -ਫੋਟੋ: ਮਿੱਠਾ

ਰਾਜਪੁਰਾ: ਪਟੇਲ ਪਬਲਿਕ ਸਕੂਲ ਰਾਜਪੁਰਾ ਵਿੱਚ ਭਾਰਤ ਵਿਕਾਸ ਪਰਿਸ਼ਦ ਵੱਲੋਂ ਕਰਵਾਏ ‘ਭਾਰਤ ਨੂੰ ਜਾਣੋ’ ਮੁਕਾਬਲੇ ਵਿੱਚ ਸਕਾਲਰਜ਼ ਪਬਲਿਕ ਸਕੂਲ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਰਾਜਪੁਰਾ ਸ਼ਹਿਰ ਦੇ ਕਰੀਬ 8 ਸਕੂਲਾਂ ਨੇ ਭਾਗ ਲਿਆ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਜੂਨੀਅਰ ਗਰੁੱਪ ਵਿੱਚ ਸਕਾਲਰਜ਼ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦੀ ਖੁਸ਼ਮੀਤ ਕੌਰ ਅਤੇ ਸਾਗਰਪ੍ਰੀਤ ਕੌਰ ਪਹਿਲੇ ਸਥਾਨ ’ਤੇ ਰਹੀਆਂ। ਸੀਨੀਅਰ ਗਰੁੱਪ ਵਿੱਚ ਵੀ ਸਕਾਲਰਜ਼ ਪਬਲਿਕ ਸਕੂਲ ਦੀ ਨੌਵੀਂ ਜਮਾਤ ਦੀ ਧਰੁਵੀ ਜਸੂਜਾ ਅਤੇ ਯਸ਼ਿਵੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪ੍ਰਿੰਸੀਪਲ ਭਾਰਤੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement