ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੌਸਮ ਵਿਭਾਗ ਵੱਲੋਂ ਪੰਜਾਬ, ਹਿਮਾਚਲ ਤੇ ਹਰਿਆਣਾ ’ਚ ਅੱਜ ਭਾਰੀ ਮੀਂਹ ਪੈਣ ਦੀ ਚਿਤਾਵਨੀ

01:10 PM Jul 24, 2023 IST

ਟ੍ਰਬਿਿਊਨ ਵੈੱਬ ਡੈਸਕ
ਚੰਡੀਗੜ੍ਹ, 24 ਜੁਲਾਈ
ਭਾਰਤੀ ਮੌਸਮ ਵਿਭਾਗ(ਆਈਐੱਮਡੀ) ਨੇ ਅੱਜ ਗੋਆ, ਮਹਾਰਾਸ਼ਟਰ, ਗੁਜਰਾਤ ਤੇ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨੇ ਨਾਲ ਹੀ ਵਿਭਾਗ ਨੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਤੇ ਨਿਕੋਬਾਰ ਟਾਪੂਆਂ, ਉੜੀਸਾ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਆਂਧਰਾ ਪ੍ਰਦੇਸ਼, ਤਿਲੰਗਾਨਾ, ਕੇਰਲਾ, ਤਾਮਿਲ ਨਾਡੂ ਤੇ ਪੁੱਡੂਚੇਰੀ ’ਚ ਵੀ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

Advertisement

Advertisement