ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਤੀਵਾਲ ਵਿੱਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ

09:01 AM Nov 07, 2024 IST
ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਦੇ ਹੋਏ ਅਧਿਕਾਰੀ। -ਫੋਟੋ: ਭੰਗੂ

ਪਟਿਆਲਾ:

Advertisement

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜਾਤੀਵਾਲ ਵਿੱਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਲਬੀਰ ਕੁਮਾਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੋ ਅਤੇ ਚਾਰ ਹਫ਼ਤੇ ਦੇ ਸਿਖਲਾਈ ਕੋਰਸ, ਦੋ ਤੋਂ 20 ਪਸ਼ੂਆਂ ਤੱਕ ਡੀਡੀ-8 ਕਰਜ਼ਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਮਿਲਕਫੈੱਡ ਦੇ ਸਾਬਕਾ ਖਰੀਦ ਮੈਨੇਜਰ ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸਐਨਐੱਫ਼ ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। -ਪੱਤਰ ਪ੍ਰੇਰਕ

Advertisement
Advertisement