For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ

07:06 AM Sep 04, 2024 IST
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ
Advertisement

ਲੁਧਿਆਣਾ: ਥਾਣਾ ਜੋਧੇਵਾਲ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਕੈਲਾਸ਼ ਨਗਰ ਰੋਡ ਵਾਸੀ ਜਤਿਨ ਮਹਿਮੀ ਨੇ ਦੱਸਿਆ ਕਿ ਜਨਤਾ ਕਲੋਨੀ ਵਿੱਚ ਰਹਿੰਦੇ ਇੱਕ ਵਿਅਕਤੀ ਨੇ ਉਸ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 12 ਲੱਖ 75 ਹਜ਼ਾਰ ਰੁਪਏ ਲੈ ਲਏ ਪਰ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement