ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੰਨੀ ਕਹਾਣੀ ਸੰਗ੍ਰਹਿ ‘ਰੂਹ ਦੀਆਂ ਤੰਦਾਂ’ ਰਿਲੀਜ਼

10:48 AM Oct 13, 2024 IST
ਮਿੰਨੀ ਕਹਾਣੀ ਸੰਗ੍ਰਹਿ ‘ਰੂਹ ਦੀਆਂ ਤੰਦਾਂ’ ਰਿਲੀਜ਼ ਕਰਦੇ ਹੋਏ ਸਾਹਿਤਕਾਰ।

ਬਰੇਟਾ: ਸਾਹਿਤਕਾਰ ਤੇ ਸੇਵਾਮੁਕਤ ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ ਦਾ ਨਵਾਂ ਮਿੰਨੀ ਕਹਾਣੀ ਸੰਗ੍ਰਹਿ ‘ਰੂਹ ਦੀਆਂ ਤੰਦਾਂ’ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਕਰਵਾਏ 30ਵੇਂ ਅੰਤਰਰਾਜੀ ਮਿੰਨੀ ਕਹਾਣੀ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ। ਰਿਲੀਜ਼ ਕਰਨ ਦੀ ਰਸਮ ਮੰਚ ਦੇ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ, ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਡਾ. ਮਨਜਿੰਦਰ ਸਿੰਘ, ਡਾ. ਹਰਜਿੰਦਰ ਸਿੰਘ ਅਟਵਾਲ, ਰਾਜਿੰਦਰ ਮਾਜ਼ੀ, ਸੁਰਿੰਦਰ ਕੈਲੇ, ਸੁਖਦਰਸ਼ਨ ਗਰਗ ਤੇ ਜਗਦੀਸ਼ ਰਾਏ ਕੁਲਰੀਆਂ ਨੇ ਅਦਾ ਕੀਤੀ। ਇਸ ਮੌਕੇ ਕੁਲਵਿੰਦਰ ਕੌਸ਼ਲ, ਪ੍ਰੋ. ਗੁਰਦੀਪ ਸਿੰਘ ਢਿਲੋਂ, ਬੀਰ ਇੰਦਰ ਬਨਭੌਰੀ, ਐਡਵੋਕੇਟ ਗੁਰਸੇਵਕ ਸਿੰਘ ਰੋੜਕੀ, ਪਰਮਜੀਤ ਕੌਰ ਸ਼ੇਖੂਪੁਰ ਕਲਾਂ, ਹਰਭਜਨ ਸਿੰਘ ਖੇਮਕਰਨੀ, ਮੰਗਤ ਕੁਲਜ਼ਿੰਦ, ਅਜੀਤ ਤੋਂ ਮਾਨਸਾ ਦਫਤਰ ਦੇ ਇੰਚਾਰਜ ਬਲਵਿੰਦਰ ਧਾਲੀਵਾਲ, ਸ਼ਾਇਰ ਬਕਵੰਤ ਭਾਟੀਆ, ਦਵਿੰਦਰ ਪਟਿਆਲਵੀ, ਹਰਿਆਣਾ ਤੋਂ ਡਾ. ਅਸ਼ੋਕ ਭਾਟੀਆ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement