ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰੀ ਕੋਰੀਆ ਵੱਲੋਂ ਮਿਜ਼ਾਈਲ ਦੀ ਅਜ਼ਮਾਇਸ਼

07:31 AM Jun 28, 2024 IST

ਸਿਓਲ, 27 ਜੂਨ
ਉੱਤਰੀ ਕੋਰੀਆ ਨੇ ਅੱਜ ਕਿਹਾ ਕਿ ਉਸ ਨੇ ਅਮਰੀਕਾ ਤੇ ਦੱਖਣੀ ਕੋਰੀਆ ਦੇ ਮਿਜ਼ਾਈਲ ਰੱਖਿਆ ਪ੍ਰਬੰਧ ਨੂੰ ਮਾਤ ਦੇਣ ਲਈ ਕਈ ਜੰਗੀ ਹਥਿਆਰ ਲਿਜਾਣ ’ਚ ਸਮਰੱਥ ਮਿਜ਼ਾਈਲ ਦੀ ਸਫਲ ਅਜ਼ਮਾਇਸ਼ ਕੀਤੀ ਹੈ। ਦੂਜੇ ਪਾਸੇ ਦੱਖਣੀ ਕੋਰੀਆ ਨੇ ਤੁਰੰਤ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਨਾਕਾਮ ਮਿਜ਼ਾਈਲ ਅਜ਼ਮਾਇਸ਼ ਨੂੰ ਲੁਕਾਉਣ ਲਈ ਦਿੱਤਾ ਗਿਆ ਫ਼ਰਜ਼ੀ ਬਿਆਨ ਹੈ। ਉੱਤਰੀ ਕੋਰੀਆ ਦਾ ਇਹ ਬਿਆਨ ਦੱਖਣੀ ਕੋਰੀਆ ਵੱਲੋਂ ਬੀਤੇ ਦਿਨ ਦਿੱਤੇ ਗਏ ਉਸ ਬਿਆਨ ਤੋਂ ਉਲਟ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਉੱਤਰੀ ਕੋਰੀਆ ਨੇ ਹਾਈਪਰਸੌਨਿਕ ਮਿਜ਼ਾਈਲ ਦੀ ਅਜ਼ਮਾਇਸ਼ ਕੀਤੀ ਪਰ ਇਹ ਸਫਲ ਨਹੀਂ ਰਹੀ। -ਏਪੀ

Advertisement

Advertisement
Advertisement