ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾ ਅਰੋੜਾ ’ਆਪ’ ਦੀ ਸਪੋਕਸਪਰਸਨ ਨਿਯੁਕਤ

09:00 AM Aug 25, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 24 ਅਗਸਤ
ਆਮ ਆਦਮੀ ਪਾਰਟੀ ਵੱਲੋਂ ਬਣਾਏ ਗਏ 25 ਸਪੋਕਸਪਰਸਨ (ਬੁਲਾਰਿਆਂ) ਵਿਚ ਮੋਗਾ ਸ਼ਹਿਰੀ ਹਲਕੇ ਤੋਂ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਪਾਰਟੀ ਬੁਲਾਰੇ ਮੀਡੀਆ ਤੇ ਹੋਰਨਾਂ ਥਾਵਾਂ ’ਤੇ ਪਾਰਟੀ ਦਾ ਪੱਖ ਰੱਖਣਗੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਅਤੇ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਗੇ

Advertisement

Advertisement